8 ਘੰਟਿਆਂ ਦੀ ਪੁੱਛ-ਪੜਤਾਲ ਬਾਅਦ ਪੁਲੀਸ ਨੇ ਬੈਂਸ ਨੂੰ ਛੱਡਿਆ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਪੁਲੀਸ ਨੇ 8 ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਰਿਹਾਅ ਕਰ ਦਿੱਤਾ। ਉਨ੍ਹਾਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਹੁਣ ਬੈਂਸ ਤੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ’ਤੇ ਕਰਾਸ ਐੱਫਆਈਆਰ ਦਰਜ ਕੀਤੀ ਜਾਵੇਗੀ।

Leave a Reply

Your email address will not be published. Required fields are marked *