ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਦੇ ਇਸ ਵੱਡੇ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਪਾਕਿਸਤਾਨ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸਨਮਾਨ ਦਿੱਤਾ ਜਾਏਗਾ। ਪੰਜਾਬੀ ਜ਼ੁਬਾਨ ਨੂੰ ਉੱਚਾ ਚੁੱਕਣ ਲਈ ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵੱਲੋਂ ਮਰਨ ਉਪਰੰਤ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤ ਪ੍ਰੀਤਮ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ।

Leave a Reply

Your email address will not be published. Required fields are marked *