ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਗਰਭਪਾਤ ’ਤੇ ਰੋਕ ਲਾਉਣ ਵਾਲੇ ਹੁਕਮ ’ਤੇ ਸਹੀ ਪਾਈ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਦੇਸ਼ ‘ਚ ਗਰਭਪਾਤ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ‘ਤੇ ਦਸਤਖਤ ਕਰ ਦਿੱਤੇ। ਹਾਲਾਂਕਿ ਉਨ੍ਹਾਂ ਨੇ ਗਰਭਪਾਤ ਦੇ ਸੰਵਿਧਾਨਕ ਅਧਿਕਾਰ ‘ਤੇ ਰੋਕ ਲਗਾਉਣ ਵਾਲੇ ਸੁਪਰੀਮ ਕੋਰਟ ਦੇ ਆਦੇਸ਼ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਇਸ ਫੈਸਲੇ ਤੋਂ ਨਿਰਾਸ਼ ਨਾ ਹੋਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *