ਸਰਕਾਰ ਨੇ 8 ਯੂ-ਟਿਊਬ ਚੈਨਲਾਂ ਨੂੰ ਬਲੌਕ ਕੀਤਾ, ਬੰਦ ਕੀਤੇ ਚੈਨਲਾਂ ’ਚ ਇਕ ਪਾਕਿਸਤਾਨੀ

ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਰਿਸ਼ਤਿਆਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਗਲਤ ਜਾਣਕਾਰੀ ਫੈਲਾਉਣ ਲਈ ਅੱਠ ਯੂ-ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਬਲੌਕ ਕੀਤੇ ਚੈਨਲਾਂ ਵਿੱਚ ਸੱਤ ਭਾਰਤੀ ਅਤੇ ਇੱਕ ਪਾਕਿਸਤਾਨੀ ਨਿਊਜ਼ ਚੈਨਲ ਹੈ।

Leave a Reply

Your email address will not be published. Required fields are marked *